ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਇੱਕੋ ਦਿਨ ਹੀ ਲਗਵਾਏ ਕੇਨੈਡਾ ਦੇ 4 ਵੀਜੇ – ਸੰਜੀਵ ਕੁਮਾਰ ਸੈਣੀ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਇੱਕ ਦਿਨ ਵਿੱਚ ਹੀ ਸੰਦੀਪ ਕੌਰ, ਕਰਨਪ੍ਰੀਤ ਕੌਰ, ਮਲਿਕਾ ਰਾਣੀ, ਅਤੇ ਕਮਲਜੀਤ ਕੌਰ ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀਆਂ ਕਲਾਸਾਂ ਲਈ ਅਤਿ ਆਧੁਨਿਕ ਤਕਨੀਕ ਵਾਲੇ ਟਚ ਸਕਰੀਨ ਬੋਰਡ ਤੇ ਪੀ.ਟੀ.ਈ. ਲਈ ਖਾਸ ਤੌਰ ਤੇ ਤਿਆਰੀ ਕਰਨ ਲਈ ਹਰ ਵਿਦਿਆਰਥੀ ਨੂੰ ਅਲੱਗ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਂਦੀ ਹੈ। ਉਹਨਾਂ ਇਸ ਸਮੇਂ ਉਨ੍ਹਾ ਬੱਚਿਆਂ ਨੂੰ ਵੀਜਾ ਸੌਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ, ਪ੍ਰਬੰਧਕ ਮੈਡਮ ਨੁਪਿੰਦਰ ਕੋਰ, ਪਰਮਪਾਲ ਸਿੰਘ ਬਰਾੜ ਤੇ ਅਧਿਆਪਕ ਵੀ ਹਾਜਿਰ ਸਨ।

BBScanadaielts pteimmigrationmogastudy abroadvisa