ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ /ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਸੁਖਮਨਪ੍ਰੀਤ ਸਿੰਘ, ਵਾਸੀ ਮੋਗਾ ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਸੁਖਮਨਪ੍ਰੀਤ ਸਿੰਘ ਦਾ ਅਲੈਗਜ਼ੈਂਡਰਾਂਂ ਕਾਲਜ਼ ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ /ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ।ਸਕਰਕਾਰ ਵੱਲੋਂ ਕੋਰੋਨਾ ਦੇ ਚਲਦੇ ਜਿੱਥੇ ਸਾਰੇ ਕੋਚਿੰਗ ਸੈਂਟਰ ਬੰਦ ਕਰਨ ਦਾ ਹੁਕਮ ਜਾਰੀ ਹੋਇਆ ਹੈ ਤਾਂ ਵਿਦਿਆਰਥੀਆਂ ਨੂੰ ਆਨ-ਲਾਇਨ ਕਲਾਸਾਂ ਲਗਾ ਕੇ ਉਹਨਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ। ਉਹਨਾਂ ਇਸ ਸਮੇਂ ਸੁਖਮਨਪ੍ਰੀਤ ਸਿੰਘ ਨੂੰ ਵੀਜਾ ਸੌਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ, ਪ੍ਰਬੰਧਕ ਮੈਡਮ ਨੁਪਿੰਦਰਕੋਰ, ਪਰਮਪਾਲ ਸਿੰਘ ਤੇ ਅਧਿਆਪਕ ਵੀ ਹਾਜਿਰ ਸਨ।