Latest News & Updates

ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਤਰਲੋਚਨ ਸਿੰਘ ਅਤੇ ਹਰਜੀਤ ਕੌਰ ਦਾ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਲਗਵਾਇਆ

ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਦੀ ਅਗੁਵਾਈ ਹੇਠ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਸੰਸਥਾ ਵੱਲੋਂ ਅਨੇਕਾਂ ਹੀ ਵਿਦਿਆਰਥੀਆਂ ਦੇ ਵਿਦੇਸ਼ਾਂ ਵਿੱਚ ਪੜਾਈ ਕਰਨ ਦੇ ਸੁਪਨੇ ਪੂਰੇ ਕੀਤੇ ਅਤੇ ਅਨੇਕਾਂ ਹੀ ਵਿਜ਼ਿਟਰ ਵੀਜ਼ੇ ਲਗਵਾ ਕੇ ਦਿੱਤੇ ਤਾਂ ਜੋ ਇਸ ਸੰਸਥਾ ਦੀਆ ਸੇਵਾਵਾਂ ਲੈਣ ਵਾਲੇ ਲੋਕ ਆਪਣੇ ਸਗੇ ਸੰਬੰਧੀਆਂ ਨੂੰ ਵਿਦੇਸ਼ ਚ ਜਾ ਕੇ ਮਿਲ ਸਕਣ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਤਰਲੋਚਨ ਸਿੰਘ ਅਤੇ ਉਹਨਾਂ ਦੀ ਪਤਨੀ ਹਰਜੀਤ ਕੌਰ ਵਾਸੀ ਪਿੰਡ ਦੀਨਾ ਜ਼ਿਲਾ ਮੋਗਾ ਦਾ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਲਗਵਾ ਕੇ ਉਹਨਾਂ ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ। ਜ਼ਿਕਰਯੋਗ ਹੈ ਕਿ ਇਸ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਕਿਸੇ ਵੀ ਤਰਾਂ ਦੇ ਵੀਜ਼ੇ ਸੰਬੰਧੀ ਸਪਸ਼ਟ ਤੇ ਢੁੱਕਵੀਂ ਜਾਣਕਾਰੀ ਦਿੱਤੀ ਜਾਂਦੀ ਹੈ। ਸੰਸਥਾ ਵਿੱਚ ਆਈਲੈਟਸ / ਪੀ.ਟੀ.ਈ. ਦੀ ਤਿਆਰੀ ਪੁਰੇ ਟੈਕਨਿਕਲ ਏਡ ਦੀ ਵਰਤੋਂ ਕਰਕੇ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟੱਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਆਈਲੈਟਸ ਵਿੱਚ ਵਿਦਿਆਰਥੀਆਂ ਦੇ ਲੈਵਲ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ। ਕਮਜ਼ੋਰ ਵਿਦਿਆਰਥੀਆਂ ਦੀ ਅਲੱਗ ਤੋਂ ਕਲਾਸ ਲਗਾਈ ਜਾਂਦੀ ਹੈ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਵੀ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਸੈਂਟਰ ਦੇ ਇੰਚਾਰਜ ਪ੍ਰਬੰਧਕ ਮੈਡਮ ਨੁਪਿੰਦਰ ਕੌਰ ਨੇ ਤਰਲੋਚਨ ਸਿੰਘ ਅਤੇ ਉਹਨਾਂ ਦੀ ਪਤਨੀ ਹਰਜੀਤ ਕੌਰ ਨੂੰ ਵਧਾਈ ਦਿੰਦਿਆਂ ਉਹਨਾਂ ਨੂੰ ਵੀਜ਼ਾ ਸੋਂਪਿਆ।

Comments are closed.